ਗੁਰਦੁਆਰਾ ਸੁਖਚੈਨਆਣਾ ਸਾਹਿਬ, ਫਗਵਾੜਾ (ਕਪੂਰਥਲਾ)
ਗੁਰਦੁਆਰਾ ਸੁਖਚੈਨਆਣਾ ਸਾਹਿਬ, ਫਗਵਾੜਾ (ਕਪੂਰਥਲਾ),ਪੰਜਾਬ ਗੁਰਦੁਆਰਾ ਸੁਖਚੈਨਆਣਾ ਸਾਹਿਬ (ਫਗਵਾੜਾ) ਕਪੂਰਥਲਾ, ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਆਮਦ ਦੀ ਅਮਰ ਯਾਦਗਾਰ ਵਜੋਂ ਸੁਭਾਇਮਾਨ ਹੈ। ਗੁਰੂ ਹਰਿਗੋਬਿੰਦ ਸਾਹਿਬ ਜੀ ਨੇ 1635 ਈ:...