ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼: ਮਹਾਰਾਜ ਸਿੰਘ ਨੌਰੰਗਾਬਾਦ ਵਾਲੇ 

ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰੱਬੋਂ ਉੱਚੀ ਦੇ ਜੰਮਪਲ ਬਾਬਾ ਮਹਾਰਾਜ ਸਿੰਘ ਜੀ ਨੌਰੰਗਾਬਾਦ ਵਾਲੇ ਦੇਸ਼ ਦੀ ਆਜ਼ਾਦੀ ਸੰਗਰਾਮ ਦੇ ਮੁੱਢਲੇ ਘੁਲਾਟੀਏ ਤੇ ਪਹਿਲੇ ਮਹਾਨ ਸ਼ਹੀਦ ਸਨ ਜਿਨ੍ਹਾਂ ਨੇ 1857 ਦੇ ਗ਼ਦਰ ਤੋਂ 13 ਸਾਲ...