SGPC ਵੱਲੋਂ ਐਲਾਨ; ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਨਹੀਂ ਭੇਜਿਆ ਜਾਵੇਗਾ ਜੱਥਾ

ਅੰਮ੍ਰਿਤਸਰ: ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਾਕਿਸਤਾਨ ਦੇ ਗੁਰਧਾਮਾਂ ਲਈ ਭੇਜਿਆ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਹੁਣ ਨਹੀਂ ਜਾਵੇਗਾ। ਇਸ ਦਾ ਕਾਰਨ...